ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਖਾਦੀ ਦੇ ਪ੍ਰਤੀ ਲੋਕਾਂ ਦੇ ਪ੍ਰੇਮ 'ਤੇ ਪ੍ਰਸੰਨਤਾ ਵਿਅਕਤ ਕੀਤੀ
प्रविष्टि तिथि:
02 OCT 2022 10:03PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਦੀ ਜਯੰਤੀ 'ਤੇ ਖਾਦੀ ਦੇ ਪ੍ਰਤੀ ਲੋਕਾਂ ਦੇ ਪ੍ਰੇਮ 'ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਖਾਦੀ ਇੰਡੀਆ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;
"ਬਾਪੂ ਦੀ ਜਯੰਤੀ 'ਤੇ ਖਾਦੀ ਦੇ ਪ੍ਰਤੀ ਲੋਕਾਂ ਦਾ ਇਹ ਅਸੀਮ ਪ੍ਰੇਮ ਉਤਸ਼ਾਹਿਤ ਕਰਨ ਵਾਲਾ ਹੈ।"
#खादी4नेशन"
****
ਡੀਐੱਸ/ਐੱਸਟੀ
(रिलीज़ आईडी: 1864953)
आगंतुक पटल : 167
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam