PIB Headquarters
azadi ka amrit mahotsav

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 03 OCT 2022 7:02PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

  • ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 218.77 ਕਰੋੜ (94.87 ਕਰੋੜ ਦੂਸਰੀ ਡੋਜ਼ ਅਤੇ 21.41 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

  • ਪਿਛਲੇ 24 ਘੰਟਿਆਂ ਵਿੱਚ 1,70,034 ਖੁਰਾਕਾਂ ਦਿੱਤੀਆਂ ਗਈਆਂ

  • ਭਾਰਤ ਵਿੱਚ ਵਰਤਮਾਨ ਵਿੱਚ 36,126 ਐਕਟਿਵ ਕੇਸ ਹਨ।

  • ਐਕਟਿਵ ਕੇਸ 0.08% ਹਨ।

  • ਰਿਕਵਰੀ ਰੇਟ ਵਰਤਮਾਨ ਵਿੱਚ 98.73% ਹੈ।

  • ਪਿਛਲੇ 24 ਘੰਟਿਆਂ ਦੇ ਦੌਰਾਨ 4,301 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,40,32,671 ਰੋਗੀ ਠੀਕ ਹੋਏ।

  • ਬੀਤੇ 24 ਘੰਟਿਆਂ ਦੇ ਦੌਰਾਨ 3,011 ਨਵੇਂ ਕੇਸ ਸਾਹਮਣੇ ਆਏ।

  • ਰੋਜ਼ਾਨਾ ਪਾਜ਼ਿਟਿਵਿਟੀ ਦਰ (2.23%) ਹੈ।

  • ਸਪਤਾਹਿਕ ਪਾਜ਼ਿਟਿਵਿਟੀ ਦਰ (1.31%) ਹੈ।

  • ਹੁਣ ਤੱਕ ਕੁੱਲ  89.57 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1,34,849 ਟੈਸਟ ਕੀਤੇ ਗਏ।

 #Unite2FightCorona                                                                               #IndiaFightsCoron

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

***** 

Image

 

Image  

 

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 218. 77 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ
12-14 ਉਮਰ ਵਰਗ ਵਿੱਚ 4.10 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 36,126 ਹਨ
ਪਿਛਲੇ 24 ਘੰਟਿਆਂ ਵਿੱਚ 3,011 ਨਵੇਂ ਕੇਸ ਸਾਹਮਣੇ ਆਏ
ਵਰਤਮਾਨ ਰਿਕਵਰੀ ਦਰ 98.73%

ਸਪਤਾਹਿਕ ਐਕਟਿਵ ਕੇਸਾਂ ਦੀ ਦਰ  1.31% ਹੈ

 

 

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 218.77 ਕਰੋੜ  )2,18,77,06,075) ਤੋਂ ਵੱਧ ਹੋ ਗਈ। 

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 4.10 ਕਰੋੜ (4,10,41,180) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10415226

ਦੂਸਰੀ ਖੁਰਾਕ

10119056

ਪ੍ਰੀਕੌਸ਼ਨ ਡੋਜ਼

7032109

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18436849

ਦੂਸਰੀ ਖੁਰਾਕ

17716795

ਪ੍ਰੀਕੌਸ਼ਨ ਡੋਜ਼

13665957

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

41041180

ਦੂਸਰੀ ਖੁਰਾਕ

31826969

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

61949677

ਦੂਸਰੀ ਖੁਰਾਕ

53095999

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

561295646

ਦੂਸਰੀ ਖੁਰਾਕ

515858073

ਪ੍ਰੀਕੌਸ਼ਨ ਡੋਜ਼

96654369

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

204033529

ਦੂਸਰੀ ਖੁਰਾਕ

196982679

ਪ੍ਰੀਕੌਸ਼ਨ ਡੋਜ਼

49179909

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

127671567

ਦੂਸਰੀ ਖੁਰਾਕ

123153455

ਪ੍ਰੀਕੌਸ਼ਨ ਡੋਜ਼

47577031

ਪ੍ਰੀਕੌਸ਼ਨ ਡੋਜ਼

21,41,09,375

ਕੁੱਲ

2,18,77,06,075

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 36,126 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.08% ਹਨ।

 

https://static.pib.gov.in/WriteReadData/userfiles/image/image002NOIT.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.73% ਹੈ। ਪਿਛਲੇ 24 ਘੰਟਿਆਂ ਵਿੱਚ 4,301 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,40,32,671 ਹੋ ਗਈ ਹੈ।

 

https://static.pib.gov.in/WriteReadData/userfiles/image/image003O5VJ.jpg

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 3,011 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image004CP0W.jpg

 

ਪਿਛਲੇ 24 ਘੰਟਿਆਂ ਵਿੱਚ ਕੁੱਲ 1,34,849 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 89.57 ਕਰੋੜ ਤੋਂ ਵੱਧ )89,57,48,895( ਟੈਸਟ ਕੀਤੇ ਗਏ ਹਨ।

 

ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 1.31% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 2.23% ਹੈ।

 

https://static.pib.gov.in/WriteReadData/userfiles/image/image00533U1.jpg

 

 

 https://www.pib.gov.in/PressReleasePage.aspx?PRID=1864642

 

 

******

ਏਐੱਸ


(Release ID: 1865017)
Read this release in: English , Urdu , Hindi , Marathi