ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ

Posted On: 04 OCT 2022 9:03AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਆਪਣਾ ਇੱਕ ਭਾਸ਼ਣ ਵੀ ਸਾਂਝਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਦੀ ਮਹਾਨਤਾ ਬਾਰੇ ਗੱਲ ਕੀਤੀ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

ਬਹਾਦੁਰ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਮਾਂ ਭਾਰਤੀ ਦੇ ਇਸ ਨਿਡਰ ਪੁੱਤਰ ਨੇ ਭਾਰਤ ਨੂੰ ਸੁਤੰਤਰ ਕਰਵਾਉਣ ਅਤੇ ਲੋਕਾਂ ਵਿੱਚ ਮਾਣ ਦੀ ਭਾਵਨਾ ਜਗਾਉਣ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਆਪਣਾ ਇੱਕ ਭਾਸ਼ਣ ਸਾਂਝਾ ਕਰ ਰਿਹਾ ਹਾਂ, ਜਿਸ ਵਿੱਚ ਮੈਂ ਉਨਾਂ ਦੀ ਮਹਾਨਤਾ ਬਾਰੇ ਗੱਲ ਕੀਤੀ ਹੈ। 

***

ਡੀਐੱਸ/ਐੱਸਟੀ



(Release ID: 1865231) Visitor Counter : 98