ਘੱਟ ਗਿਣਤੀ ਮਾਮਲੇ ਮੰਤਰਾਲਾ
ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੂੰ ਸੰਭਾਵਿਤ ਤੌਰ 'ਤੇ ਖ਼ਤਮ ਕਰਨ ਦੀ ਰਿਪੋਰਟ ਝੂਠੀ ਅਤੇ ਤੱਥਾਂ ਦੇ ਉਲਟ ਹੈ |
प्रविष्टि तिथि:
03 OCT 2022 4:57PM by PIB Chandigarh
ਮੀਡੀਆ ਦੇ ਕੁਝ ਹਿੱਸਿਆਂ ਵਿੱਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੂੰ ਖਤਮ ਕਰਨ ਦੀ ਸੰਭਾਵਨਾ ਹੈ। ਇਹ ਰਿਪੋਰਟਾਂ ਝੂਠੀਆਂ ਅਤੇ ਤੱਥਾਂ ਦੇ ਉਲਟ ਹਨ। ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੇ ਇਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਹੈ।
*********
ਐੱਸ ਐੱਸ/ਆਰ.ਕੇ.ਐੱਮ
(रिलीज़ आईडी: 1865235)
आगंतुक पटल : 167