ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਵਿੱਚ ਕ੍ਰਿਕਟ ਕਮੈਂਟਰੀ ਕਰਨ ਦੀ ਸ਼ਲਾਘਾ ਕੀਤੀ
प्रविष्टि तिथि:
04 OCT 2022 3:47PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਵਿੱਚ ਕ੍ਰਿਕਟ ਕਮੈਂਟਰੀ ਕਰਨ ਦੇ ਨਾਗਰਿਕਾਂ ਦੁਆਰਾ ਕੀਤੇ ਜਾ ਰਹੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਆਪਣੇ ਮਨ ਕੀ ਬਾਤ ਪ੍ਰੋਗਰਾਮ ਦਾ ਇੱਕ ਕਲਿੱਪ ਵੀ ਸਾਂਝਾ ਕੀਤਾ ਹੈ, ਜਿੱਥੇ ਉਨ੍ਹਾਂ ਨੇ ਇਸੇ ਤਰ੍ਹਾਂ ਦੇ ਕਾਸ਼ੀ ਦੇ ਪ੍ਰਯਾਸ ਨੂੰ ਵੀ ਸਾਂਝਾ ਕੀਤਾ ਸੀ।
ਇੱਕ ਨਾਗਰਿਕ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਇਹ ਦੇਖ ਕੇ ਖੁਸ਼ੀ ਹੋ ਰਹੀ ਹੈ... ਇਹ ਪ੍ਰਯਾਸ ਕਰਨ ਵਾਲਿਆਂ ਨੂੰ ਵਧਾਈਆਂ।
ਪਿਛਲੇ ਸਾਲ, ਮਨ ਕੀ ਬਾਤ (#MannKiBaat) ਦੇ ਇੱਕ ਪ੍ਰੋਗਰਾਮ ਦੇ ਦੌਰਾਨ ਮੈਂ ਕਾਸ਼ੀ ਵਿੱਚ ਵੀ ਇਸੇ ਤਰ੍ਹਾਂ ਦੇ ਪ੍ਰਯਾਸ ਨੂੰ ਸਾਂਝਾ ਕੀਤਾ ਸੀ। ਉਸ ਨੂੰ ਵੀ ਸਾਂਝਾ ਕਰ ਰਿਹਾ ਹਾਂ।
https://t.co/bEmz0u4XvO”
*****
ਡੀਐੱਸ
(रिलीज़ आईडी: 1865339)
आगंतुक पटल : 138
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam