ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੰਗ, ਅਰੁਣਾਚਲ ਪ੍ਰਦੇਸ਼ ਦੇ ਸਰਕਾਰੀ ਸੈਕੰਡਰੀ ਸਕੂਲ ਨੂੰ ਉਸ ਦੇ ਰੱਖ-ਰਖਾਅ ਦੇ ਲਈ ਵਧਾਈਆਂ ਦਿੱਤੀਆਂ

Posted On: 04 OCT 2022 3:53PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਜੰਗ, ਅਰੁਣਾਚਲ ਪ੍ਰਦੇਸ਼ ਦੇ ਸਰਕਾਰੀ ਸੈਕੰਡਰੀ ਸਕੂਲ ਦੇ ਚੰਗੇ ਰੱਖ-ਰਖਾਅ ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।

 

ਮੁੱਖ ਮੰਤਰੀ ਸ਼੍ਰੀ ਪੇਮਾ ਖਾਂਡੂ ਦੇ ਇੱਕ ਟਵੀਟ ਦੇ ਜਵਾਬ ਵਿੱਚਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

"ਇਹ ਬਹੁਤ ਉੱਤਮ ਲਗ ਰਿਹਾ ਹੈ! ਇਸ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਪ੍ਰਸ਼ੰਸਾ ਦੇ ਪਾਤਰ ਹਨ।"

 

 

 

********

ਡੀਐੱਸ


(Release ID: 1865340) Visitor Counter : 146