ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਸੜਕ ਦੁਰਘਟਨਾ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
प्रविष्टि तिथि:
04 OCT 2022 4:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਅਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਵੀ ਕੀਤਾ। ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਵਡੋਦਰਾ ਜ਼ਿਲ੍ਹੇ ਵਿੱਚ ਇੱਕ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
*****
ਡੀਐੱਸ/ਟੀਐੱਸ
(रिलीज़ आईडी: 1865343)
आगंतुक पटल : 193
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam