ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਵਿਜੈ ਦਸ਼ਮੀ ਦੀਆਂ ਵਧਾਈਆਂ ਦਿੱਤੀਆਂ
प्रविष्टि तिथि:
05 OCT 2022 9:05AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਜੈ ਦਸ਼ਮੀ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਾਮਨਾ ਕੀਤੀ ਕਿ ਇਹ ਸ਼ੁਭ ਅਵਸਰ ਸਭ ਦੇ ਜੀਵਨ ਵਿੱਚ ਸਾਹਸ, ਸੰਜਮ ਅਤੇ ਸਕਾਰਾਤਮਕ ਊਰਜਾ ਲਿਆਵੇ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਸਾਰੇ ਦੇਸ਼ਵਾਸੀਆਂ ਨੂੰ ਵਿਜੈ (ਜਿੱਤ) ਦੇ ਪ੍ਰਤੀਕ-ਪੁਰਬ ਵਿਜੈ ਦਸ਼ਮੀ 'ਤੇ ਬਹੁਤ-ਬਹੁਤ ਵਧਾਈਆਂ। ਮੇਰੀ ਕਾਮਨਾ ਹੈ ਕਿ ਇਹ ਪਾਵਨ ਅਵਸਰ ਹਰ ਕਿਸੇ ਦੇ ਜੀਵਨ ਵਿੱਚ ਸਾਹਸ, ਸੰਜਮ ਅਤੇ ਸਕਾਰਾਤਮਕ ਊਰਜਾ ਲੈ ਕੇ ਆਵੇ।"
****
ਡੀਐੱਸ/ਐੱਸਟੀ
(रिलीज़ आईडी: 1865358)
आगंतुक पटल : 178
इस विज्ञप्ति को इन भाषाओं में पढ़ें:
Assamese
,
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam