ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਪੌੜੀ ਵਿੱਚ ਹੋਈ ਇੱਕ ਬੱਸ ਦੁਰਘਟਨਾ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
Posted On:
05 OCT 2022 9:07AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਪੌੜੀ ਵਿੱਚ ਹੋਈ ਇੱਕ ਬੱਸ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਉੱਤਰਾਖੰਡ ਦੇ ਪੌੜੀ ਵਿੱਚ ਹੋਈ ਬੱਸ ਦਰਘਟਨਾ ਹਿਰਦੈ ਵਿਦਾਰਕ ਹੈ। ਇਸ ਦੁਖਦ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਆਸ਼ਾ ਕਰਦਾ ਹਾਂ ਕਿ ਜੋ ਲੋਕ ਜ਼ਖ਼ਮੀ ਹੋਏ ਹਨ, ਉਹ ਜਲਦੀ ਤੋਂ ਜਲਦੀ ਠੀਕ ਹੋ ਜਾਣਗੇ। ਬਚਾਅ ਕਾਰਜ ਜਾਰੀ ਹਨ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।": ਪ੍ਰਧਾਨ ਮੰਤਰੀ ਮੋਦੀ"
***
ਡੀਐੱਸ/ਐੱਸਟੀ
(Release ID: 1865360)
ਵਿਜ਼ੀਟਰ ਕਾਊਂਟਰ : 161
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam