ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
Posted On:
05 OCT 2022 9:09AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਈ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਮੁੰਬਈ ਵਿੱਚ ਬਾਂਦਰਾ-ਵਰਲੀ ਸੀ ਲਿੰਕ 'ਤੇ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਜੋ ਲੋਕ ਜ਼ਖ਼ਮੀ ਹੋਏ ਹਨ, ਉਹ ਜਲਦੀ ਹੀ ਠੀਕ ਹੋ ਜਾਣਗੇ।''
*****
ਡੀਐੱਸ/ਟੀਐੱਸ
(Release ID: 1865361)
ਵਿਜ਼ੀਟਰ ਕਾਊਂਟਰ : 150
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam