ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਾਰੀ ਸ਼ਕਤੀ ਨੂੰ ਮਜ਼ਬੂਤ ਕਰਨ ਦੇ ਲਈ ਸਮੂਹਿਕ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ
Posted On:
05 OCT 2022 10:22AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਵਿੱਚ ਨਾਰੀ ਸ਼ਕਤੀ ਨੂੰ ਮਜ਼ਬੂਤ ਕਰਨ ਦੇ ਲਈ 130 ਕਰੋੜ ਭਾਰਤੀਆਂ ਦੀ ਸਮੂਹਿਕ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ ਹੈ।
ਭਾਰਤ ਵਿੱਚ ਬਾਲਿਕਾ ਸ਼ਿਸ਼ੂ ਮੌਤ ਦਰ ਵਿੱਚ ਗਿਰਾਵਟ ਦਰਜ ਕਰਨ ਨਾਲ ਸਬੰਧਿਤ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ, ਸ਼੍ਰੀਮਤੀ ਸਮ੍ਰਿਤੀ ਇਰਾਨੀ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਇਹ ਇੱਕ ਮਹੱਤਵਪੂਰਨ ਸੰਕੇਤ ਹੈ, ਜੋ ਸਾਡੀ ਨਾਰੀ ਸ਼ਕਤੀ ਨੂੰ ਮਜ਼ਬੂਤ ਕਰਨ ਦੇ ਲਈ 130 ਕਰੋੜ ਭਾਰਤੀਆਂ ਦੀ ਸਮੂਹਿਕ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ।"
****
ਡੀਐੱਸ/ਟੀਐੱਸ
(Release ID: 1865362)
ਵਿਜ਼ੀਟਰ ਕਾਊਂਟਰ : 184
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam