ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਵਿੱਚ ਪ੍ਰੋਜੈਕਟਾਂ ਬਾਰੇ ਨਾਗਰਿਕਾਂ ਦੇ ਸੁਝਾਵਾਂ 'ਤੇ ਆਪਣੇ ਵਿਚਾਰ ਪ੍ਰਗਟ ਕੀਤੇ
प्रविष्टि तिथि:
05 OCT 2022 10:35AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਵਿੱਚ ਪ੍ਰੋਜੈਕਟਾਂ ਬਾਰੇ ਨਾਗਰਿਕਾਂ ਦੇ ਸੁਝਾਵਾਂ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਪ੍ਰਧਾਨ ਮੰਤਰੀ ਇਨ੍ਹਾਂ ਪ੍ਰੋਜੈਕਟਾਂ ਨੂੰ ਸਮਰਪਿਤ ਕਰਨ ਅਤੇ ਨੀਂਹ ਪੱਥਰ ਰੱਖਣ ਦੇ ਲਈ ਹਿਮਾਚਲ ਪ੍ਰਦੇਸ਼ ਦੀ ਯਾਤਰਾ 'ਤੇ ਹਨ।
ਏਮਸ ਬਿਲਾਸਪੁਰ ਦੇ ਲੋਕਅਰਪਣ (ਸਮਰਪਣ) ਬਾਰੇ, ਜਿਸ ਦਾ ਨੀਂਹ ਪੱਥਰ ਵੀ ਉਨ੍ਹਾਂ ਨੇ ਹੀ ਰੱਖਿਆ ਸੀ, ਪ੍ਰਧਾਨ ਮੰਤਰੀ ਨੇ ਕਿਹਾ:
ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰਾਜਮਾਰਗ-105 'ਤੇ ਪਿੰਜੌਰ ਤੋਂ ਨਾਲਾਗੜ੍ਹ ਤੱਕ ਰਾਜਮਾਰਗ ਨੂੰ ਚਾਰ ਲੇਨ ਦੇ ਬਣਾਉਣ ਦੇ 31 ਕਿਲੋਮੀਟਰ ਲੰਬੇ ਅਤੇ 1690 ਕਰੋੜ ਰੁਪਏ ਦੇ ਪ੍ਰੋਜੈਕਟ ਬਾਰੇ ਕਿਹਾ:
***
ਡੀਐੱਸ/ਏਕੇ
(रिलीज़ आईडी: 1865363)
आगंतुक पटल : 195
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam