ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਐੱਨਆਈਐੱਮ ਉੱਤਰਕਾਸ਼ੀ ਪਰਬਤ-ਆਰੋਹਣ ਮੁਹਿੰਮ ਦੇ ਦੌਰਾਨ ਬਰਫ਼ ਦੇ ਤੋਦੇ ਗਿਰਨ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
प्रविष्टि तिथि:
04 OCT 2022 9:54PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਐੱਨਆਈਐੱਮ ਉੱਤਰਕਾਸ਼ੀ ਪਰਬਤ-ਆਰੋਹਣ ਮੁਹਿੰਮ ਦੇ ਦੌਰਾਨ ਬਰਫ਼ ਦੇ ਤੋਦੇ ਗਿਰਨ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹਨ ਅਤੇ ਅਧਿਕਾਰੀਆਂ ਦੁਆਰਾ ਸਥਿਤੀ ਦੀ ਕਰੀਬ ਤੋਂ ਨਿਗਰਾਨੀ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਇਹ ਦੁਖਦ ਹੈ ਕਿ ਅਸੀਂ ਐੱਨਆਈਐੱਮ ਉੱਤਰਕਾਸ਼ੀ ਪਰਬਤ-ਆਰੋਹਣ ਮੁਹਿੰਮ ਨਾਲ ਜੁੜੇ ਲੋਕਾਂ ਦੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ ਹਨ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਬਚਾਅ ਕਾਰਜ ਜਾਰੀ ਹਨ ਅਤੇ ਅਧਿਕਾਰੀਆਂ ਦੁਆਰਾ ਸਥਿਤੀ 'ਤੇ ਕਰੀਬੀ ਨਜ਼ਰ ਰੱਖੀ ਜਾ ਰਹੀ ਹੈ।”
*****
ਡੀਐੱਸ/ਟੀਐੱਸ
(रिलीज़ आईडी: 1865364)
आगंतुक पटल : 194
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam