ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਆਪਣੀ ਬਿਲਾਸਪੁਰ ਰੈਲੀ ਵਿੱਚ ਵਿਦਿਆਰਥੀਆਂ ਦੀਆਂ ਰਚਨਾਤਮਕ ਕਲਾਕ੍ਰਿਤੀਆਂ ਦੀ ਸ਼ਲਾਘਾ ਕੀਤੀ

Posted On: 06 OCT 2022 3:11PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਆਪਣੇ ਸੰਬੋਧਨ ਦੇ ਦੌਰਾਨ ਮੌਜੂਦ ਦੋ ਵਿਦਿਆਰਥੀਆਂ ਦੀਆਂ ਰਚਨਾਤਮਕ ਕਲਾਕ੍ਰਿਤੀਆਂ ਸਾਂਝੀਆਂ ਕੀਤੀਆਂ ਹਨ। ਪ੍ਰਧਾਨ ਮੰਤਰੀ ਨੇ ਇਨ੍ਹਾਂ ਰਚਨਾਤਮਕ ਤਸਵੀਰਾਂ ਲਈ ਦੋਹਾਂ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

 

ਇੱਕ ਪੱਤਰਕਾਰਡਾ. ਅਸ਼ਵਿਨੀ ਸ਼ਰਮਾ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਰਚਨਾਤਮਕ... ਧੰਨਵਾਦ ਉਮੰਗ ਅਤੇ ਪੂਨਮ।"

 

 

*****

 

ਡੀਐੱਸ/ਟੀਐੱਸ



(Release ID: 1865735) Visitor Counter : 98