ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਯੋਜਨਾ 'ਤੇ ਇੱਕ ਨਾਗਰਿਕ ਦੀ ਪ੍ਰਤੀਕਿਰਿਆ ਸਾਂਝੀ ਕੀਤੀ
प्रविष्टि तिथि:
06 OCT 2022 3:10PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਭਾਰਤੀ ਨਾਗਰਿਕਾਂ ਦੇ ਲਈ 5 ਲੱਖ ਰੁਪਏ ਦੇ ਸਿਹਤ ਬੀਮਾ ਕਵਰ ਨੂੰ ਰੇਖਾਂਕਿਤ ਕਰਦੇ ਹੋਏ, ਆਯੁਸ਼ਮਾਨ ਭਾਰਤ ਯੋਜਨਾ ਬਾਰੇ ਇੱਕ ਨਾਗਰਿਕ ਦੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਪੂਰੇ ਭਾਰਤ ਵਿੱਚ ਕਿਤੇ ਵੀ ਉਠਾਇਆ ਜਾ ਸਕਦਾ ਹੈ।
ਇੱਕ ਨਾਗਰਿਕ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਬਿਲਕੁਲ ਹੈ। ਸਮਾਨ ਰੂਪ ਨਾਲ ਇਹ ਤੱਥ ਵੀ ਮਹੱਤਵਪੂਰਨ ਹੈ ਕਿ ਕੋਈ ਵੀ ਵਿਅਕਤੀ ਇਸ ਯੋਜਨਾ ਦਾ ਲਾਭ ਪੂਰੇ ਭਾਰਤ ਵਿੱਚ ਕਿਤੇ ਵੀ ਉਠਾ ਸਕਦਾ ਹੈ।”
*****
ਡੀਐੱਸ/ਟੀਐੱਸ
(रिलीज़ आईडी: 1865736)
आगंतुक पटल : 146
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam