ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਦੇ ਟੂਰਿਜ਼ਮ ਸੈਕਟਰ ਵਿੱਚ ਪ੍ਰਗਤੀਸ਼ੀਲ ਵਿਕਾਸ ਰਿਕਾਰਡ ਕਰਨ 'ਤੇ ਖੁਸ਼ੀ ਪ੍ਰਗਟਾਈ
Posted On:
07 OCT 2022 11:45PM by PIB Chandigarh
ਜੰਮੂ ਅਤੇ ਕਸ਼ਮੀਰ ਦੇ ਟੂਰਿਜ਼ਮ ਸੈਕਟਰ ਵਿੱਚ ਪ੍ਰਗਤੀਸ਼ੀਲ ਵਿਕਾਸ ਰਿਕਾਰਡ ਬਣਾਉਣ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਖੁਸ਼ੀ ਪ੍ਰਗਟਾਈ ਹੈ।
ਸੂਚਨਾ ਅਤੇ ਲੋਕ ਸੰਪਰਕ, ਜੰਮੂ ਅਤੇ ਕਸ਼ਮੀਰ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਸ਼ਾਨਦਾਰ ਖ਼ਬਰ! ਜੰਮੂ ਅਤੇ ਕਸ਼ਮੀਰ ਦੇ ਲੋਕਾਂ ਨੂੰ ਉਨ੍ਹਾਂ ਦੇ ਨਿੱਘ ਅਤੇ ਪ੍ਰਾਹੁਣਚਾਰੀ ਲਈ ਵਧਾਈਆਂ।"
*******
ਡੀਐੱਸ/ਐੱਸਟੀ
(Release ID: 1866124)
Read this release in:
English
,
Urdu
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam