PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 07 OCT 2022 6:22PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

  • ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 218.88 ਕਰੋੜ (94.89 ਕਰੋੜ ਦੂਸਰੀ ਡੋਜ਼ ਅਤੇ 21.50 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

  • ਪਿਛਲੇ 24 ਘੰਟਿਆਂ ਵਿੱਚ 3,97,407 ਖੁਰਾਕਾਂ ਦਿੱਤੀਆਂ ਗਈਆਂ

  • ਭਾਰਤ ਵਿੱਚ ਵਰਤਮਾਨ ਵਿੱਚ 30,362 ਐਕਟਿਵ ਕੇਸ ਹਨ।

  • ਐਕਟਿਵ ਕੇਸ 0.07% ਹਨ।

  • ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ।

  • ਪਿਛਲੇ 24 ਘੰਟਿਆਂ ਦੇ ਦੌਰਾਨ 3,908 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,40,47,344 ਰੋਗੀ ਠੀਕ ਹੋਏ।

  • ਬੀਤੇ 24 ਘੰਟਿਆਂ ਦੇ ਦੌਰਾਨ 1,997 ਨਵੇਂ ਕੇਸ ਸਾਹਮਣੇ ਆਏ।

  • ਰੋਜ਼ਾਨਾ ਪਾਜ਼ਿਟਿਵਿਟੀ ਦਰ (0.94%) ਹੈ।

  • ਸਪਤਾਹਿਕ ਪਾਜ਼ਿਟਿਵਿਟੀ ਦਰ (1.34%) ਹੈ।

  • ਹੁਣ ਤੱਕ ਕੁੱਲ  89.64 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,13,123 ਟੈਸਟ ਕੀਤੇ ਗਏ।

 #Unite2FightCorona                                                                                 #IndiaFightsCoron

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

*****  

Image  

 

Image

 

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 218. 88 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ

12-14 ਉਮਰ ਵਰਗ ਵਿੱਚ 4.10 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 30,362 ਹਨ

ਪਿਛਲੇ 24 ਘੰਟਿਆਂ ਵਿੱਚ 1,997 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.75%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 1.34% ਹੈ

 

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 218.88 ਕਰੋੜ  )2,18,88,17,589) ਤੋਂ ਵੱਧ ਹੋ ਗਈ। 

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 4.10 ਕਰੋੜ (4,10,55,105) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10415245

ਦੂਸਰੀ ਖੁਰਾਕ

10119287

ਪ੍ਰੀਕੌਸ਼ਨ ਡੋਜ਼

7038020

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18436898

ਦੂਸਰੀ ਖੁਰਾਕ

17717246

ਪ੍ਰੀਕੌਸ਼ਨ ਡੋਜ਼

13675366

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

41055105

ਦੂਸਰੀ ਖੁਰਾਕ

31868048

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

61954847

ਦੂਸਰੀ ਖੁਰਾਕ

53122655

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

561313445

ਦੂਸਰੀ ਖੁਰਾਕ

515923815

ਪ੍ਰੀਕੌਸ਼ਨ ਡੋਜ਼

97222916

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

204036026

ਦੂਸਰੀ ਖੁਰਾਕ

196996958

ਪ੍ਰੀਕੌਸ਼ਨ ਡੋਜ਼

49400711

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

127673150

ਦੂਸਰੀ ਖੁਰਾਕ

123163413

ਪ੍ਰੀਕੌਸ਼ਨ ਡੋਜ਼

47684438

ਪ੍ਰੀਕੌਸ਼ਨ ਡੋਜ਼

21,50,21,451

ਕੁੱਲ

2,18,88,17,589

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 30,362 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.07% ਹਨ।

 

https://static.pib.gov.in/WriteReadData/userfiles/image/image002LLMD.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.75% ਹੈ। ਪਿਛਲੇ 24 ਘੰਟਿਆਂ ਵਿੱਚ 3,908 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,40,47,344 ਹੋ ਗਈ ਹੈ।

 

https://static.pib.gov.in/WriteReadData/userfiles/image/image0034BEI.jpg

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 1,997 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image0043FQD.jpg

 

ਪਿਛਲੇ 24 ਘੰਟਿਆਂ ਵਿੱਚ ਕੁੱਲ 2,13,123 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 89.64 ਕਰੋੜ ਤੋਂ ਵੱਧ (89,64,81,387) ਟੈਸਟ ਕੀਤੇ ਗਏ ਹਨ।

 

ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 1.34% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.94% ਹੈ।

 

https://static.pib.gov.in/WriteReadData/userfiles/image/image0057T9J.jpg

 

 

 https://www.pib.gov.in/PressReleasePage.aspx?PRID=1865721

 

*****

ਏਐੱਸ



(Release ID: 1866134) Visitor Counter : 77


Read this release in: Hindi , English , Urdu , Marathi