ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 09 OCT 2022 9:38AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 218.97 ਕਰੋੜ (94.90 ਕਰੋੜ ਦੂਸਰੀ ਡੋਜ਼ ਅਤੇ 21.57 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 4,73,682 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 28,593 ਐਕਟਿਵ ਕੇਸ ਹਨ

ਐਕਟਿਵ ਕੇਸ 0.06% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 3,393 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,40,54,621 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,756 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (1.15%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (1.28%) ਹੈ

ਹੁਣ ਤੱਕ ਕੁੱਲ  89.69 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,39,546 ਟੈਸਟ ਕੀਤੇ ਗਏ

 

****

 

ਐੱਮਵੀ


(Release ID: 1866233)