ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਾਲਮੀਕੀ ਜਯੰਤੀ ’ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ
Posted On:
09 OCT 2022 9:55AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਾਲਮੀਕੀ ਜਯੰਤੀ ’ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਮਹਾਰਿਸ਼ੀ ਵਾਲਮੀਕੀ ’ਤੇ ਆਪਣੇ ਵਿਚਾਰਾਂ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਦੇਸ਼ਵਾਸੀਆਂ ਨੂੰ ਵਾਲਮੀਕੀ ਜਯੰਤੀ ਦੀਆਂ ਸ਼ੁਭਕਾਮਨਾਵਾਂ।”
*****
ਡੀਐੱਸ/ਐੱਸਟੀ
(Release ID: 1866235)
Read this release in:
Urdu
,
English
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam