ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਿਲਾਦ-ਉਨ-ਨਬੀ ’ਤੇ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 09 OCT 2022 10:34AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਲਾਦ-ਉਨ-ਨਬੀ ਦੇ ਅਵਸਰ ’ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮਿਲਾਦ-ਉਨ-ਨਬੀ ਦੀਆਂ ਬਹੁਤ ਸ਼ੁਭਕਾਮਨਾਵਾਂ। ਕਾਮਨਾ ਹੈ ਕਿ ਇਹ ਅਵਸਰ ਸਾਡੇ ਸਮਾਜ ਵਿੱਚ ਸ਼ਾਂਤੀ, ਇਕਜੁੱਟਤਾ ਅਤੇ ਕਰੁਣਾ ਦੀ ਭਾਵਨਾ ਨੂੰ ਹੋਰ ਵਧਾਏ। ਈਦ ਮੁਬਾਰਕ।”

 

***

DS/SH ਡੀਐੱਸ/ਐੱਸਐੱਚ


(रिलीज़ आईडी: 1866238) आगंतुक पटल : 150
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam