ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਤੇਮਸੁਲਾ ਆਓ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
प्रविष्टि तिथि:
10 OCT 2022 11:31AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਾਨਦਾਰ ਨਾਗਾ ਸੱਭਿਆਚਾਰ ਨੂੰ ਆਪਣੀਆਂ ਸਾਹਿਤਕ ਰਚਨਾਵਾਂ ਦੇ ਜ਼ਰੀਏ ਮਕਬੂਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੀ ਡਾ. ਤੇਮਸੁਲਾ ਆਓ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਡਾ. ਤੇਮਸੁਲਾ ਆਓ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੇ ਆਪਣੀਆਂ ਸਾਹਿਤਿਕ ਰਚਨਾਵਾਂ ਦੇ ਮਧਿਆਮ ਜ਼ਰੀਏ ਸ਼ਾਨਦਾਰ ਨਾਗਾ ਸੱਭਿਆਚਾਰ ਨੂੰ ਮਕਬੂਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਸਿੱਖਿਆ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਉਨ੍ਹਾਂ ਦੇ ਯਤਨ ਜ਼ਿਕਰਯੋਗ ਸਨ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਹਨ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ।”
*****
ਡੀਐੱਸ/ਟੀਐੱਸ
(रिलीज़ आईडी: 1866450)
आगंतुक पटल : 187
इस विज्ञप्ति को इन भाषाओं में पढ़ें:
Marathi
,
English
,
Urdu
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam