ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਰਾਮ ਦਾਸ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ‘ਤੇ ਨਮਨ ਕੀਤਾ
प्रविष्टि तिथि:
11 OCT 2022 9:42AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ‘ਤੇ ਉਨ੍ਹਾਂ ਨੂੰ ਨਮਨ ਕੀਤਾ ਹੈ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਸੋਢੀ ਪਾਤਸ਼ਾਹ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਉਨ੍ਹਾਂ ਦੇ ਚਰਨਾਂ 'ਚ ਸੀਸ ਝੁਕਾ ਕੇ ਸਿਜਦਾ ਕਰਦਾ ਹਾਂ। ਗੁਰੂ ਸਾਹਿਬ ਜੀ ਨੇ ਸੇਵਾ, ਨਿਮਰਤਾ ਤੇ ਦਇਆ 'ਤੇ ਜ਼ੋਰ ਦਿੱਤਾ ਅਤੇ ਸਿੱਖ ਇਤਿਹਾਸ ਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਅਮਿੱਟ ਯੋਗਦਾਨ ਪਾਇਆ।”
*********
ਡੀਐੱਸ/ਐੱਸਐੱਚ
(रिलीज़ आईडी: 1866974)
आगंतुक पटल : 182
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam