ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਰਤਨ ਨਾਨਾਜੀ ਦੇਸ਼ਮੁਖ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕੀਤਾ

प्रविष्टि तिथि: 11 OCT 2022 9:40AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਰਤਨ ਨਾਨਾਜੀ ਦੇਸ਼ਮੁਖ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ।

ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਭਾਰਤ ਰਤਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਗ੍ਰਾਮੀਣ ਭਾਰਤ ਅਤੇ ਖੇਤੀਬਾੜੀ ਬਾਰੇ ਉਨ੍ਹਾਂ ਦੀ ਸਮ੍ਰਿੱਧ ਸਮਝ ਉਨ੍ਹਾਂ ਦੇ ਕਾਰਜਾਂ ਵਿੱਚ ਝਲਕਦੀ ਹੈ। ਉਹ ਇੱਕ ਉਤਕ੍ਰਿਸ਼ਟ ਵਿਚਾਰਕ ਵੀ ਸਨ।”

 

************


ਡੀਐੱਸ/ਐੱਸਐੱਚ


(रिलीज़ आईडी: 1866976) आगंतुक पटल : 183
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam