ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 12 OCT 2022 9:52AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 219.09 ਕਰੋੜ (94.92 ਕਰੋੜ ਦੂਸਰੀ ਡੋਜ਼ ਅਤੇ 21.67 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 4,93,352 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 26,292 ਐਕਟਿਵ ਕੇਸ ਹਨ

ਐਕਟਿਵ ਕੇਸ 0.06% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ

 

ਪਿਛਲੇ 24 ਘੰਟਿਆਂ ਦੇ ਦੌਰਾਨ 3,208 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,40,63,406 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,139 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.81%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (1.13%) ਹੈ

ਹੁਣ ਤੱਕ ਕੁੱਲ  89.76 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,64,216 ਟੈਸਟ ਕੀਤੇ ਗਏ

 

****

ਐੱਮਵੀ 


(Release ID: 1867023)