ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 219.09 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ


12-14 ਉਮਰ ਵਰਗ ਵਿੱਚ 4.10 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 26,292 ਹਨ

ਪਿਛਲੇ 24 ਘੰਟਿਆਂ ਵਿੱਚ 2,139 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.76%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 1.13% ਹੈ

Posted On: 12 OCT 2022 9:54AM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 219.09 ਕਰੋੜ  )2,19,09,69,572) ਤੋਂ ਵੱਧ ਹੋ ਗਈ। 

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 4.10 ਕਰੋੜ (4,10,93,959) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10415282

ਦੂਸਰੀ ਖੁਰਾਕ

10119677

ਪ੍ਰੀਕੌਸ਼ਨ ਡੋਜ਼

7046967

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18436963

ਦੂਸਰੀ ਖੁਰਾਕ

17717968

ਪ੍ਰੀਕੌਸ਼ਨ ਡੋਜ਼

13697131

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

41093959

ਦੂਸਰੀ ਖੁਰਾਕ

31975036

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

61970030

ਦੂਸਰੀ ਖੁਰਾਕ

53183680

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

561345450

ਦੂਸਰੀ ਖੁਰਾਕ

516031967

ਪ੍ਰੀਕੌਸ਼ਨ ਡੋਜ਼

98306160

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

204039463

ਦੂਸਰੀ ਖੁਰਾਕ

197018756

ਪ੍ਰੀਕੌਸ਼ਨ ਡੋਜ਼

49821233

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

127675282

ਦੂਸਰੀ ਖੁਰਾਕ

123180520

ਪ੍ਰੀਕੌਸ਼ਨ ਡੋਜ਼

47894048

ਪ੍ਰੀਕੌਸ਼ਨ ਡੋਜ਼

21,67,65,539

ਕੁੱਲ

2,19,09,69,572

 

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 26,292 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.06% ਹਨ।

 

https://static.pib.gov.in/WriteReadData/userfiles/image/image002UEKT.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.76% ਹੈ। ਪਿਛਲੇ 24 ਘੰਟਿਆਂ ਵਿੱਚ 3,208 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,40,63,406 ਹੋ ਗਈ ਹੈ।

 

https://static.pib.gov.in/WriteReadData/userfiles/image/image0032648.jpg

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 2,139 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image004150O.jpg

 

ਪਿਛਲੇ 24 ਘੰਟਿਆਂ ਵਿੱਚ ਕੁੱਲ 2,64,216 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 89.76 ਕਰੋੜ ਤੋਂ ਵੱਧ )89,76,19,571( ਟੈਸਟ ਕੀਤੇ ਗਏ ਹਨ।

 

ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 1.13% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.81% ਹੈ।

 

https://static.pib.gov.in/WriteReadData/userfiles/image/image0055HGX.jpg

 

****

ਐੱਮਵੀ


(Release ID: 1867024) Visitor Counter : 155