ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਮਾਤਾ ਵਿਜਯਾ ਰਾਜੇ ਸਿੰਧੀਆ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
प्रविष्टि तिथि:
12 OCT 2022 9:07AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਮਾਤਾ ਵਿਜਯਾ ਰਾਜੇ ਸਿੰਧੀਆ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਸਾਹਸ ਅਤੇ ਦੂਰਦਰਸ਼ਤਾ ਦੇ ਸਮਾਨਾਰਥੀ ਸਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਰਾਜਮਾਤਾ ਵਿਜਯਾ ਰਾਜੇ ਸਿੰਧੀਆ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ। ਉਹ ਸਾਹਸ ਅਤੇ ਦੂਰਦਰਸ਼ਤਾ ਦੇ ਸਮਾਨਾਰਥੀ ਸਨ। ਉਨ੍ਹਾਂ ਨੇ ਆਪਣਾ ਜੀਵਨ ਦੂਸਰਿਆਂ ਦੀ ਸੇਵਾ ਦੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ ਉਤਕ੍ਰਿਸ਼ਟ ਸ਼ਖ਼ਸੀਅਤ ਬਾਰੇ ਪਿਛਲੇ ਮਨ ਕੀ ਬਾਤ (#MannKiBaat) ਪ੍ਰੋਗਰਾਮਾਂ ਵਿੱਚੋਂ ਇੱਕ ਦੇ ਦੌਰਾਨ ਮੈਂ ਜੋ ਕਿਹਾ ਸੀ, ਉਹ ਮੈਂ ਸਾਂਝਾ ਕਰ ਰਿਹਾ ਹਾਂ।”
***
ਡੀਐੱਸ/ਐੱਸਐੱਚ
(रिलीज़ आईडी: 1867045)
आगंतुक पटल : 169
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam