PIB Headquarters
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
प्रविष्टि तिथि:
11 OCT 2022 6:27PM by PIB Chandigarh


-
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 219.04 ਕਰੋੜ (94.91 ਕਰੋੜ ਦੂਸਰੀ ਡੋਜ਼ ਅਤੇ 21.63 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
-
ਪਿਛਲੇ 24 ਘੰਟਿਆਂ ਵਿੱਚ 5,03,576 ਖੁਰਾਕਾਂ ਦਿੱਤੀਆਂ ਗਈਆਂ
-
ਭਾਰਤ ਵਿੱਚ ਵਰਤਮਾਨ ਵਿੱਚ 27,374 ਐਕਟਿਵ ਕੇਸ ਹਨ।
-
ਐਕਟਿਵ ਕੇਸ 0.06% ਹਨ।
-
ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ।
-
ਪਿਛਲੇ 24 ਘੰਟਿਆਂ ਦੇ ਦੌਰਾਨ 2,654 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,40,60,198 ਰੋਗੀ ਠੀਕ ਹੋਏ।
-
ਬੀਤੇ 24 ਘੰਟਿਆਂ ਦੇ ਦੌਰਾਨ 1,957 ਨਵੇਂ ਕੇਸ ਸਾਹਮਣੇ ਆਏ।
-
ਰੋਜ਼ਾਨਾ ਪਾਜ਼ਿਟਿਵਿਟੀ ਦਰ (0.71%) ਹੈ।
-
ਸਪਤਾਹਿਕ ਪਾਜ਼ਿਟਿਵਿਟੀ ਦਰ (1.21%) ਹੈ।
-
ਹੁਣ ਤੱਕ ਕੁੱਲ 89.74 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,76,125 ਟੈਸਟ ਕੀਤੇ ਗਏ।
|
#Unite2FightCorona #IndiaFightsCorona
ਪੱਤਰ ਸੂਚਨਾ ਦਫ਼ਤਰ
ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਭਾਰਤ ਸਰਕਾਰ
*****


ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 219.04 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ
12-14 ਉਮਰ ਵਰਗ ਵਿੱਚ 4.10 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 27,374 ਹਨ
ਪਿਛਲੇ 24 ਘੰਟਿਆਂ ਵਿੱਚ 1,957 ਨਵੇਂ ਕੇਸ ਸਾਹਮਣੇ ਆਏ
ਵਰਤਮਾਨ ਰਿਕਵਰੀ ਦਰ 98.75%
ਸਪਤਾਹਿਕ ਐਕਟਿਵ ਕੇਸਾਂ ਦੀ ਦਰ 1.21% ਹੈ
ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 219.04 ਕਰੋੜ (2,19,04,76,220) ਤੋਂ ਵੱਧ ਹੋ ਗਈ।
12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 4.10 ਕਰੋੜ (4,10,83,298) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ।
ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:
|
ਸੰਚਿਤ ਵੈਕਸੀਨ ਡੋਜ਼ ਕਵਰੇਜ
|
|
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
10415272
|
|
ਦੂਸਰੀ ਖੁਰਾਕ
|
10119562
|
|
ਪ੍ਰੀਕੌਸ਼ਨ ਡੋਜ਼
|
7044623
|
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
18436952
|
|
ਦੂਸਰੀ ਖੁਰਾਕ
|
17717768
|
|
ਪ੍ਰੀਕੌਸ਼ਨ ਡੋਜ਼
|
13692661
|
|
12 ਤੋਂ 14 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
41083298
|
|
ਦੂਸਰੀ ਖੁਰਾਕ
|
31943005
|
|
15 ਤੋਂ 18 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
61966450
|
|
ਦੂਸਰੀ ਖੁਰਾਕ
|
53171570
|
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
561337661
|
|
ਦੂਸਰੀ ਖੁਰਾਕ
|
516006441
|
|
ਪ੍ਰੀਕੌਸ਼ਨ ਡੋਜ਼
|
98062486
|
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
204038542
|
|
ਦੂਸਰੀ ਖੁਰਾਕ
|
197013462
|
|
ਪ੍ਰੀਕੌਸ਼ਨ ਡੋਜ਼
|
49728065
|
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
127674684
|
|
ਦੂਸਰੀ ਖੁਰਾਕ
|
123176836
|
|
ਪ੍ਰੀਕੌਸ਼ਨ ਡੋਜ਼
|
47846882
|
|
ਪ੍ਰੀਕੌਸ਼ਨ ਡੋਜ਼
|
21,63,74,717
|
|
ਕੁੱਲ
|
2,19,04,76,220
|
ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 27,374 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.06% ਹਨ।

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.75% ਹੈ। ਪਿਛਲੇ 24 ਘੰਟਿਆਂ ਵਿੱਚ 2,654 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,40,60,198 ਹੋ ਗਈ ਹੈ।

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 1,957 ਨਵੇਂ ਕੇਸ ਸਾਹਮਣੇ ਆਏ।

ਪਿਛਲੇ 24 ਘੰਟਿਆਂ ਵਿੱਚ ਕੁੱਲ 2,76,125 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 89.73 ਕਰੋੜ ਤੋਂ ਵੱਧ (89,73,55,355) ਟੈਸਟ ਕੀਤੇ ਗਏ ਹਨ।
ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 1.21% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.71% ਹੈ।

https://www.pib.gov.in/PressReleasePage.aspx?PRID=1866642
******
ਏਐੱਸ
(रिलीज़ आईडी: 1867236)
आगंतुक पटल : 226