ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਡਾ. ਏਪੀਜੇ ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ

प्रविष्टि तिथि: 15 OCT 2022 1:44PM by PIB Chandigarh

 

https://static.pib.gov.in/WriteReadData/userfiles/image/_VG565875P22.JPG
 

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ ਦੇ ਅਵਸਰ ’ਤੇ ਅੱਜ (15 ਅਕਤੂਬਰ, 2022) ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਡਾ. ਕਲਾਮ ਦੇ ਚਿੱਤਰ ਦੇ ਸਾਮਹਣੇ ਪੁਸ਼ਪਾਂਜਲੀ ਅਰਪਿਤ ਕੀਤੀ।

 

*****

ਡੀਐੱਸ/ਬੀਐੱਮ


(रिलीज़ आईडी: 1868413) आगंतुक पटल : 154
इस विज्ञप्ति को इन भाषाओं में पढ़ें: English , Urdu , Marathi , हिन्दी , Tamil