ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਦਿੱਤੀ

Posted On: 15 OCT 2022 9:53AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਇੱਕ ਵਿਗਿਆਨੀ ਅਤੇ ਇੱਕ ਰਾਸ਼ਟਰਪਤੀ ਦੇ ਰੂਪ ਵਿੱਚ ਡਾ. ਕਲਾਮ ਦੇ ਯੋਗਦਾਨ ਨੂੰ ਯਾਦ ਕੀਤਾ, ਜਿਨ੍ਹਾਂ ਨੇ ਸਮਾਜ ਦੇ ਹਰ ਵਰਗ ਦੇ ਨਾਲ ਤਾਲਮੇਲ ਬਿਠਾਇਆ ਸੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਸਾਡੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਸ਼ਰਧਾਂਜਲੀਆਂ। ਇੱਕ ਵਿਗਿਆਨੀ ਅਤੇ ਇੱਕ ਰਾਸ਼ਟਰਪਤੀ ਦੇ ਰੂਪ ਵਿੱਚ ਸਾਡੇ ਦੇਸ਼ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ ਦੇ ਲਈ ਉਨ੍ਹਾਂ ਦੀ ਬਹੁਤ ਪ੍ਰਸ਼ੰਸਾ ਕੀਤੀ ਜਾਂਦੀ ਹੈ, ਜਿਨ੍ਹਾਂ ਨੇ ਸਮਾਜ ਦੇ ਹਰ ਵਰਗ ਦੇ ਨਾਲ ਤਾਲਮੇਲ ਬਿਠਾਇਆ ਸੀ।”

 

 

*****

 

ਡੀਐੱਸ/ਟੀਐੱਸ



(Release ID: 1868418) Visitor Counter : 96