ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਦੇ ਉੱਤਰ-ਪੂਰਬ ਵਿੱਚ ਰੇਲ ਸੰਪਰਕ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਦੀ ਸ਼ਲਾਘਾ ਕੀਤੀ

Posted On: 14 OCT 2022 10:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਦੁਆਰਾ ਅੱਜ ਗੁਵਾਹਾਟੀ ਤੋਂ ਮੇਂਦੀ-ਪਥਾਰ-ਗੁਵਾਹਾਟੀ-ਸ਼ੋਖੁਵੀ ਸਪੈਸ਼ਲ ਟ੍ਰੇਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤੇ ਜਾਣ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।

 

ਭਾਰਤੀ ਰੇਲਵੇ ਦੇ ਇੱਕ ਟਵੀਟ ਦਾ ਉੱਤਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

“ਪਿਛਲੇ 8 ਵਰ੍ਹਿਆਂ ਵਿੱਚ  ਉੱਤਰ-ਪੂਰਬ ਵਿੱਚ ਕਨੈਕਟੀਵਿਟੀ ਨੂੰ ਹੋਰ ਅਧਿਕ ਮਜ਼ਬੂਤ ਬਣਾਉਣ ਦੇ ਲਈ ਨਿਰੰਤਰ ਪ੍ਰਯਾਸ ਕੀਤੇ ਗਏ ਹਨ। ਇਸ ਨਾਲ ਵਿਸ਼ੇਸ਼ ਤੌਰ ‘ਤੇ ਇਸ ਖੇਤਰ ਦੇ ਨੌਜਵਾਨਾਂ ਨੂੰ ਸਹਾਇਤਾ ਮਿਲੇਗੀ।”

 

 

****

ਡੀਐੱਸ/ਐੱਸਐੱਚ



(Release ID: 1868419) Visitor Counter : 92