ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ ਹੋਈ ਹੈਲੀਕੌਪਟਰ ਦੁਰਘਟਨਾ ਵਿੱਚ ਲੋਕਾਂ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ

प्रविष्टि तिथि: 18 OCT 2022 2:02PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਵਿੱਚ ਹੋਈ ਹੈਲੀਕੌਪਟਰ ਦੁਰਘਟਨਾ ਵਿੱਚ ਲੋਕਾਂ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਉੱਤਰਾਖੰਡ ਵਿੱਚ ਹੋਈ ਹੈਲੀਕੌਪਟਰ ਦੁਰਘਟਨਾ ਤੋਂ ਦੁਖੀ ਹਾਂ। ਇਸ ਦੁਖਦ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ: ਪੀਐੱਮ@narendramodi"

*****

ਡੀਐੱਸ/ਐੱਸਟੀ


(रिलीज़ आईडी: 1868943) आगंतुक पटल : 145
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam