ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 219.41 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ


12-14 ਉਮਰ ਵਰਗ ਵਿੱਚ 4.11 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 25,968 ਹਨ

ਪਿਛਲੇ 24 ਘੰਟਿਆਂ ਵਿੱਚ 1,946 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.76%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 1.01% ਹੈ

Posted On: 19 OCT 2022 9:37AM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 219.41 ਕਰੋੜ  )2,19,41,43,525) ਤੋਂ ਵੱਧ ਹੋ ਗਈ। 

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 4.11 ਕਰੋੜ (4,11,74,445) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10415347

ਦੂਸਰੀ ਖੁਰਾਕ

10120176

ਪ੍ਰੀਕੌਸ਼ਨ ਡੋਜ਼

7061398

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18437063

ਦੂਸਰੀ ਖੁਰਾਕ

17718919

ਪ੍ਰੀਕੌਸ਼ਨ ਡੋਜ਼

13729687

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

41174445

ਦੂਸਰੀ ਖੁਰਾਕ

32191558

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

61992857

ਦੂਸਰੀ ਖੁਰਾਕ

53267531

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

561387521

ਦੂਸਰੀ ਖੁਰਾਕ

516199730

ਪ੍ਰੀਕੌਸ਼ਨ ਡੋਜ਼

99835585

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

204045037

ਦੂਸਰੀ ਖੁਰਾਕ

197052402

ਪ੍ਰੀਕੌਸ਼ਨ ਡੋਜ਼

50438867

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

127679245

ਦੂਸਰੀ ਖੁਰਾਕ

123204253

ਪ੍ਰੀਕੌਸ਼ਨ ਡੋਜ਼

48191904

ਪ੍ਰੀਕੌਸ਼ਨ ਡੋਜ਼

21,92,57,441

ਕੁੱਲ

2,19,41,43,525

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 25,968 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.06% ਹਨ।

 

https://static.pib.gov.in/WriteReadData/userfiles/image/image001ESHL.jpg

 

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.76% ਹੈ। ਪਿਛਲੇ 24 ਘੰਟਿਆਂ ਵਿੱਚ 2,417 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,40,79,485 ਹੋ ਗਈ ਹੈ।

 

https://static.pib.gov.in/WriteReadData/userfiles/image/image002670J.jpg

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 1,946 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image0036OP2.jpg

 

ਪਿਛਲੇ 24 ਘੰਟਿਆਂ ਵਿੱਚ ਕੁੱਲ 2,60,806 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 89.91 ਕਰੋੜ ਤੋਂ ਵੱਧ )89,91,87,693( ਟੈਸਟ ਕੀਤੇ ਗਏ ਹਨ।

 

ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 1.01% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.75% ਹੈ।

 

https://static.pib.gov.in/WriteReadData/userfiles/image/image0040AD6.jpg

 

****

ਐੱਮਵੀ



(Release ID: 1869157) Visitor Counter : 101