ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਬਦਰੀਨਾਥ ਧਾਮ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਅਰਚਨਾ ਕੀਤੀ
ਅਲਕਨੰਦਾ ਰਿਵਰ ਫ੍ਰੰਟ ’ਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ
प्रविष्टि तिथि:
21 OCT 2022 3:06PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਬਦਰੀਨਾਥ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਅਰਚਨਾ ਕੀਤੀ। ਸ਼੍ਰੀ ਮੋਦੀ ਨੇ ਗਰਭਗ੍ਰਹਿ ਵਿੱਚ ਪੂਜਾ-ਅਰਚਨਾ ਕੀਤੀ। ਉਨ੍ਹਾਂ ਨੇ ਅਲਕਨੰਦਾ ਰਿਵਰ ਫ੍ਰੰਟ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ।




ਪ੍ਰਧਾਨ ਮੰਤਰੀ ਦੇ ਨਾਲ ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਅਤੇ ਉੱਤਰਾਖੰਡ ਦੇ ਰਾਜਪਾਲ ਰਿਟਾਇਰਡ ਜਨਰਲ ਗੁਰਮੀਤ ਸਿੰਘ ਵੀ ਸਨ।
*****
ਡੀਐੱਸ/ਟੀਐੱਸ
(रिलीज़ आईडी: 1870128)
आगंतुक पटल : 152
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam