ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਰਨਾਟਕ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸ਼੍ਰੀ ਆਨੰਦ ਮਮਾਨੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
प्रविष्टि तिथि:
23 OCT 2022 12:13PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸ਼੍ਰੀ ਆਨੰਦ ਮਮਾਨੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਕਰਨਾਟਕ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸ਼੍ਰੀ ਆਨੰਦ ਮਮਾਨੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਇੱਕ ਮਜ਼ਬੂਤ ਨੇਤਾ ਸਨ, ਜਿਨ੍ਹਾਂ ਨੇ ਬੜੇ ਪੈਮਾਨੇ 'ਤੇ ਸਮਾਜਿਕ ਸਸ਼ਕਤੀਕਰਣ ਦੇ ਲਈ ਕੰਮ ਕੀਤਾ। ਉਨ੍ਹਾਂ ਨੇ ਪੂਰੇ ਕਰਨਾਟਕ ਵਿੱਚ ਬੀਜੇਪੀ ਨੂੰ ਮਜ਼ਬੂਤ ਕਰਨ ਦੇ ਲਈ ਵੀ ਕੰਮ ਕੀਤਾ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ।"
***
ਡੀਐੱਸ/ਏਕੇ
(रिलीज़ आईडी: 1870514)
आगंतुक पटल : 160
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam