ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਈਸੀਸੀ ਟੀ-20 ਮੈਚ ਵਿੱਚ ਜਿੱਤ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ


ਉਨ੍ਹਾਂ ਨੇ ਵਿਰਾਟ ਕੋਹਲੀ ਦੀ ਬੇਜੋੜ ਪਾਰੀ ਦੀ ਪ੍ਰਸ਼ੰਸਾ ਕੀਤੀ

प्रविष्टि तिथि: 23 OCT 2022 11:00PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਆਈਸੀਸੀ ਟੀ20 ਮੈਚ ਵਿੱਚ ਪਾਕਿਸਤਾਨ ਦੇ ਖ਼ਿਲਾਫ਼ ਸਖ਼ਤ ਸੰਘਰਸ਼ ਵਿੱਚ ਇੱਕ ਸ਼ਾਨਦਾਰ ਜਿੱਤ ਹਾਸਲ ਕਰਨ ਤੇ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:


"ਭਾਰਤੀ ਟੀਮ ਨੇ ਸਖ਼ਤ ਸੰਘਰਸ਼ ਵਿੱਚ ਇੱਕ ਸ਼ਾਨਦਾਰ ਜਿੱਤ ਹਾਸਲ ਕੀਤੀ! ਅੱਜ ਦੇ ਉਤਕ੍ਰਿਸ਼ਟ ਪ੍ਰਦਰਸ਼ਨ ਦੇ ਲਈ ਟੀਮ ਨੂੰ ਵਧਾਈਆਂ। ਇੱਕ ਬੇਜੋੜ ਪਾਰੀ ਦੇ ਲਈ ਵਿਰਾਟ ਕੋਹਲੀ (@imVkohli) ਨੂੰ ਵਿਸ਼ੇਸ਼ ਤੌਰ ਤੇ ਵਧਾਈਆਂਜਿਸ ਵਿੱਚ ਉਨ੍ਹਾਂ ਨੇ ਜ਼ਿਕਰਯੋਗ ਦ੍ਰਿੜ੍ਹਤਾ ਦਾ ਪਰੀਚੈ ਦਿੱਤਾ। ਅੱਗੇ ਦੇ ਮੈਚਾਂ ਦੇ ਲਈ ਸ਼ੁਭਕਾਮਨਾਵਾਂ।"


 

 

***

 

ਡੀਐੱਸ/ਏਕੇ


(रिलीज़ आईडी: 1870691) आगंतुक पटल : 171
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam