ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦੀਪਾਵਲੀ ਦੇ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 24 OCT 2022 8:33AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੀਪਾਵਲੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਇਹ ਵੀ ਕਾਮਨਾ ਕੀਤੀ ਕਿ ਪ੍ਰਕਾਸ਼ ਦਾ ਇਹ ਪੁਰਬ ਸਭ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਉੱਤਮ ਸਿਹਤ ਲੈ ਕੇ ਆਵੇ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਆਪ ਸਭ ਨੂੰ ਦੀਪਾਵਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਦੀਪਾਵਲੀ ਦਾ ਸਬੰਧ ਪ੍ਰਕਾਸ਼ ਅਤੇ ਆਭਾ ਨਾਲ ਹੈ। ਇਹ ਪਾਵਨ ਪੁਰਬ ਸਾਡੇ ਸਭ ਦੇ ਜੀਵਨ ਵਿੱਚ ਖੁਸ਼ੀ ਅਤੇ ਕਲਿਆਣ ਦੀ ਭਾਵਨਾ ਨੂੰ ਅੱਗੇ ਵਧਾਏ। ਮੈਨੂੰ ਆਸ਼ਾ ਹੈ ਕਿ ਆਪਣੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਇਹ ਤੁਹਾਡੀ ਇੱਕ ਸ਼ਾਨਦਾਰ ਦੀਪਾਵਲੀ ਹੋਵੇਗੀ।"

 

"ਦੀਪਾਵਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਪ੍ਰਕਾਸ਼ ਦਾ ਇਹ ਪੁਰਬ ਹਰ ਕਿਸੇ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਉੱਤਮ ਸਿਹਤ ਲੈ ਕੇ ਆਵੇ।"

 

 

 

 

****

 

ਡੀਐੱਸ/ਐੱਸਟੀ


(Release ID: 1870693) ਵਿਜ਼ੀਟਰ ਕਾਊਂਟਰ : 168