ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਭਗਵਾਨ ਸ਼੍ਰੀ ਰਾਮਲਲਾ ਵਿਰਾਜਮਾਨ ਦੇ ਦਰਸ਼ਨ ਕੀਤੇ ਅਤੇ ਪੂਜਾ ਕੀਤੀ
ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਸਥਾਨ ਦਾ ਨਿਰੀਖਣ ਕੀਤਾ
Posted On:
23 OCT 2022 7:38PM by PIB Chandigarh
ਦੀਵਾਲੀ ਦੀ ਪੂਰਵ ਸੰਧਿਆ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ’ਚ ਅਯੁੱਧਿਆ ਦਾ ਦੌਰਾ ਕੀਤਾ ਅਤੇ ਭਗਵਾਨ ਸ਼੍ਰੀ ਰਾਮਲਲਾ ਵਿਰਾਜਮਾਨ ਦੇ ਦਰਸ਼ਨ ਕੀਤੇ ਅਤੇ ਪੂਜਾ ਕੀਤੀ। ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਦੇ ਸਥਾਨ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਮੰਦਿਰ ਵਾਲੀ ਥਾਂ 'ਤੇ ਸ਼੍ਰਮਜੀਵੀਆਂ ਸਮੇਤ ਪਵਿੱਤਰ ਪ੍ਰੋਜੈਕਟ ਨਾਲ ਜੁੜੇ ਲੋਕਾਂ ਨਾਲ ਵੀ ਗੱਲਬਾਤ ਕੀਤੀ।



****
ਡੀਐੱਸ/ਟੀਐੱਸ
(Release ID: 1870698)
ਵਿਜ਼ੀਟਰ ਕਾਊਂਟਰ : 170
Read this release in:
Kannada
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam