ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਿਸ਼ੀ ਸੁਨਕ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ
प्रविष्टि तिथि:
24 OCT 2022 9:15PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਿਸ਼ੀ ਸੁਨਕ ਨੂੰ ਬ੍ਰਿਟੇਨ ਦਾ ਅਗਲਾ ਪ੍ਰਧਾਨ ਮੰਤਰੀ ਬਣਨ 'ਤੇ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਹਾਰਦਿਕ ਵਧਾਈਆਂ ਰਿਸ਼ੀ ਸੁਨਕ (@RishiSunak)! ਤੁਸੀਂ ਯੂਕੇ ਦੇ ਪ੍ਰਧਾਨ ਮੰਤਰੀ ਬਣੇ ਹੋ, ਮੈਂ ਆਲਮੀ ਮੁੱਦਿਆਂ ਅਤੇ ਰੋਡਮੈਪ 2030 ਨੂੰ ਲਾਗੂ ਕਰਨ 'ਤੇ ਇਕੱਠੇ ਮਿਲ ਕੇ ਕੰਮ ਕਰਨ ਦੀ ਆਸ਼ਾ ਕਰਦਾ ਹਾਂ। ਬ੍ਰਿਟੇਨ ਦੇ ਭਾਰਤੀਆਂ ਦੇ ਲਈ 'ਜੀਵਿਤ ਸੇਤੂ' ਨੂੰ ਦੀਵਾਲੀ ਦੀਆਂ ਵਿਸ਼ੇਸ਼ ਵਧਾਈਆਂ, ਅਸੀਂ ਆਪਣੇ ਇਤਿਹਾਸਿਕ ਸਬੰਧਾਂ ਨੂੰ ਇੱਕ ਆਧੁਨਿਕ ਸਾਂਝੇਦਾਰੀ ਵਿੱਚ ਬਦਲਣ ਦੇ ਸਮਰੱਥ ਹੋਈਏ।"
***
ਡੀਐੱਸ/ਐੱਸਐੱਚ
(रिलीज़ आईडी: 1870785)
आगंतुक पटल : 157
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam