ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤ ਵਿੱਚ ਜਲ ਜੀਵਨ ਮਿਸ਼ਨ ਨੂੰ ਸ਼ਤ-ਪ੍ਰਤੀਸ਼ਤ ਪੂਰਾ ਕਰਨ ਦੇ ਪ੍ਰਤੀ ਉਤਸ਼ਾਹ ਦਿਖਾਉਣ ਦੇ ਲਈ ਰਾਜ ਦੇ ਲੋਕਾਂ ਦੀ ਸ਼ਲਾਘਾ ਕੀਤੀ
प्रविष्टि तिथि:
26 OCT 2022 7:13PM by PIB Chandigarh
ਪ੍ਰਧਾਨ ਮੰਤਰੀ ਨੇ ਹਰ ਘਰ ਜਲ ਦੇ ਸ਼ਤ-ਪ੍ਰਤੀਸ਼ਤ ਪੂਰਾ ਹੋਣ ਬਾਰੇ ਗੁਜਰਾਤ ਦੇ ਮੰਤਰੀ, ਸ਼੍ਰੀ ਰੁਸ਼ੀਕੇਸ਼ ਪਟੇਲ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਗੁਜਰਾਤ ਦੇ ਲੋਕਾਂ ਦੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ગુજરાતના લોકોને ખૂબ ખૂબ અભિનંદન...આ જળ શક્તિ પ્રત્યે લોકોનો ઉત્સાહ દર્શાવે છે.”
*****
ਡੀਐੱਸ/ਟੀਐੱਸ
(रिलीज़ आईडी: 1871440)
आगंतुक पटल : 157
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam