ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਈ ਦੂਜ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
27 OCT 2022 8:31AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਈ ਦੂਜ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਭਾਈ-ਭੈਣ ਦੇ ਅਪਾਰ ਸਨੇਹ ਅਤੇ ਅਟੁੱਟ ਵਿਸ਼ਵਾਸ ਦੇ ਪ੍ਰਤੀਕ-ਪੁਰਬ ਭਾਈ ਦੂਜ ਦੀਆਂ ਆਪ ਸਭ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ।”
****
ਡੀਐੱਸ/ਐੱਸਟੀ
(Release ID: 1871441)
ਵਿਜ਼ੀਟਰ ਕਾਊਂਟਰ : 151
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam