ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਸਾਮ ਦੇ ਮੰਨੇ-ਪ੍ਰਮੰਨੇ ਅਭਿਨੇਤਾ ਨਿਪੋਨ ਗੋਸਵਾਮੀ ਦੇ ਅਕਾਲ ਚਲਾਣੇ ’ਤੇ ਗਹਿਰਾ ਸ਼ੋਕ ਵਿਅਕਤ ਕੀਤਾ
Posted On:
27 OCT 2022 1:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਦਿੱਗਜ ਅਭਿਨੇਤਾ ਨਿਪੋਨ ਗੋਸਵਾਮੀ ਦੇ ਅਕਾਲ ਚਲਾਣੇ ’ਤੇ ਗਹਿਰਾ ਸ਼ੋਕ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸ਼੍ਰੀ ਨਿਪੋਨ ਗੋਸਵਾਮੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੇ ਅਸਾਮ ਦੇ ਫਿਲਮ ਉਦਯੋਗ ਵਿੱਚ ਮਹਾਨ ਯੋਗਦਾਨ ਦਿੱਤਾ। ਉਨ੍ਹਾਂ ਦੇ ਵਿਵਿਧ ਕਾਰਜਾਂ ਨੂੰ ਫਿਲਮ ਪ੍ਰੇਮੀਆਂ ਦੁਆਰਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੇਵਦਨਾਵਾਂ। ਓਮ ਸ਼ਾਂਤੀ: PM @narendramodi"
*****
ਡੀਐੱਸ/ਐੱਸਟੀ
(Release ID: 1871696)
ਵਿਜ਼ੀਟਰ ਕਾਊਂਟਰ : 150
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam