ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 28 OCT 2022 9:37AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 219.60 ਕਰੋੜ (95.01 ਕਰੋੜ ਦੂਸਰੀ ਡੋਜ਼ ਅਤੇ 22.06 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 1,60,714 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 19,398 ਐਕਟਿਵ ਕੇਸ ਹਨ

ਐਕਟਿਵ ਕੇਸ 0.04% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.77% ਹੈ

 

ਪਿਛਲੇ 24 ਘੰਟਿਆਂ ਦੇ ਦੌਰਾਨ 3,619 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,41,00,691 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,208 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (1.55%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (1.12%) ਹੈ

ਹੁਣ ਤੱਕ ਕੁੱਲ  90.05 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1,42,704 ਟੈਸਟ ਕੀਤੇ ਗਏ

****

ਐੱਮਵੀ



(Release ID: 1871700) Visitor Counter : 82