ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 219.60 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ


12-14 ਉਮਰ ਵਰਗ ਵਿੱਚ 4.12 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 19,398 ਹਨ

ਪਿਛਲੇ 24 ਘੰਟਿਆਂ ਵਿੱਚ 2,208 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.77%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 1.12% ਹੈ

Posted On: 28 OCT 2022 9:39AM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 219.60 ਕਰੋੜ  )2,19,60,45,500) ਤੋਂ ਵੱਧ ਹੋ ਗਈ। 

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 4.12 ਕਰੋੜ (4,12,41,936) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10415390

ਦੂਸਰੀ ਖੁਰਾਕ

10120586

ਪ੍ਰੀਕੌਸ਼ਨ ਡੋਜ਼

7072612

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18437146

ਦੂਸਰੀ ਖੁਰਾਕ

17720529

ਪ੍ਰੀਕੌਸ਼ਨ ਡੋਜ਼

13749401

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

41241936

ਦੂਸਰੀ ਖੁਰਾਕ

32369087

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

62010124

ਦੂਸਰੀ ਖੁਰਾਕ

53334455

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

561416332

ਦੂਸਰੀ ਖੁਰਾਕ

516326395

ਪ੍ਰੀਕੌਸ਼ਨ ਡੋਜ਼

100690710

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

204048772

ਦੂਸਰੀ ਖੁਰਾਕ

197076540

ਪ੍ਰੀਕੌਸ਼ਨ ਡੋਜ਼

50757671

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

127681434

ਦੂਸਰੀ ਖੁਰਾਕ

123220083

ਪ੍ਰੀਕੌਸ਼ਨ ਡੋਜ਼

48356297

ਪ੍ਰੀਕੌਸ਼ਨ ਡੋਜ਼

22,06,26,691

ਕੁੱਲ

2,19,60,45,500

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 19,398 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.04% ਹਨ।

 

https://static.pib.gov.in/WriteReadData/userfiles/image/image00215FO.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.77% ਹੈ। ਪਿਛਲੇ 24 ਘੰਟਿਆਂ ਵਿੱਚ 3,619 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,41,00,691 ਹੋ ਗਈ ਹੈ।

 

https://static.pib.gov.in/WriteReadData/userfiles/image/image003QKZC.jpg

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 2,208 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image004PVR5.jpg

 

ਪਿਛਲੇ 24 ਘੰਟਿਆਂ ਵਿੱਚ ਕੁੱਲ 1,42,704 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 90.05 ਕਰੋੜ ਤੋਂ ਵੱਧ )90,05,59,796( ਟੈਸਟ ਕੀਤੇ ਗਏ ਹਨ।

 

ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 1.12% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 1.55% ਹੈ।

 

https://static.pib.gov.in/WriteReadData/userfiles/image/image005HNYY.jpg

 

****

ਐੱਮਵੀ


(Release ID: 1871702) Visitor Counter : 136