ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਤਰ ਦੇ ਅਮੀਰ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲ ਕੀਤੀ
प्रविष्टि तिथि:
29 OCT 2022 6:02PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਤਰ ਰਾਜ ਦੇ ਅਮੀਰ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲ ਕੀਤੀ ਅਤੇ ਦੀਵਾਲੀ ਦੀਆਂ ਮੁਬਾਰਕਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਤਰ ਵਿੱਚ ਸਫਲ ਫੀਫਾ ਵਿਸ਼ਵ ਕੱਪ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਕਤਰ ਦੇ ਐੱਚਐੱਚ ਅਮੀਰ @TamimBinHamad ਨਾਲ ਗੱਲ ਕਰਕੇ ਖੁਸ਼ੀ ਹੋਈ। ਦੀਵਾਲੀ ਦੀਆਂ ਮੁਬਾਰਕਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਤਰ ਵਿੱਚ ਸਫਲ @FIFAWorldCup ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਅਸੀਂ 2023 ਵਿੱਚ ਭਾਰਤ-ਕਤਰ ਦੇ ਕੂਟਨੀਤਕ ਸਬੰਧਾਂ ਦੇ 50 ਸਾਲ ਸਾਂਝੇ ਤੌਰ 'ਤੇ ਮਨਾਉਣ ਲਈ ਸਹਿਮਤ ਹੋਏ ਹਾਂ।"
************
ਡੀਐੱਸ/ਐੱਸਐੱਚ
(रिलीज़ आईडी: 1872003)
आगंतुक पटल : 156
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam