ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਛੱਠ ਦੇ ਤਿਉਹਾਰ ਦੇ ਮੌਕੇ 'ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 30 OCT 2022 9:05AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਠ ਦੇ ਤਿਉਹਾਰ ਦੇ ਮੌਕੇ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਸੂਰਯ ਦੇਵਤਾ ਅਤੇ ਕੁਦਰਤ ਦੀ ਉਪਾਸਨਾ ਨੂੰ ਸਮਰਪਿਤ ਮਹਾਪਰਵ ਛੱਠ 'ਤੇ ਸਾਰੇ ਦੇਸ਼ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਭਗਵਾਨ ਭਾਸਕਰ ਦੀ ਆਭਾ ਅਤੇ ਛੱਠੀ ਮਈਆ ਦੇ ਅਸ਼ੀਰਵਾਦ ਨਾਲ ਸਾਰਿਆਂ ਦਾ ਜੀਵਨ ਹਮੇਸ਼ਾ ਪ੍ਰਕਾਸ਼ਮਾਨ ਰਹੇ, ਇਹੀ ਕਾਮਨਾ ਹੈ।"

**********

ਡੀਐੱਸ/ਐੱਸਟੀ 



(Release ID: 1872136) Visitor Counter : 86