ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੋਰਬੀ ਵਿੱਚ ਹੋਈ ਦੁਰਘਟਨਾ ਦੇ ਸਬੰਧ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ
प्रविष्टि तिथि:
30 OCT 2022 7:51PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੋਰਬੀ ਵਿੱਚ ਹੋਈ ਦੁਰਘਟਨਾ ਦੇ ਸਬੰਧ ਵਿੱਚ ਗੁਜਰਾਤ ਦੇ ਮੁੱਖ ਮੰਤਰੀ, ਸ਼੍ਰੀ ਭੂਪੇਂਦਰਭਾਈ ਪਟੇਲ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਸ਼੍ਰੀ ਮੋਦੀ ਨੇ ਬਚਾਅ ਕਾਰਜਾਂ ਦੇ ਲਈ ਟੀਮਾਂ ਨੂੰ ਤਤਕਾਲ ਜੁਟਾਉਣ ਦਾ ਨਿਰਦੇਸ਼ ਦਿੱਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
“ਪ੍ਰਧਾਨ ਮੰਤਰੀ @narendramodi ਨੇ ਮੋਰਬੀ ਵਿੱਚ ਹੋਈ ਦੁਰਘਟਨਾ ਦੇ ਸਬੰਧ ਵਿੱਚ ਗੁਜਰਾਤ ਦੇ ਮੁੱਖ ਮੰਤਰੀ @Bhupendrapbjp ਅਤੇ ਹੋਰ ਅਧਿਕਾਰੀਆਂ ਨਾਲ ਗੱਲ ਕੀਤੀ। ਉਨ੍ਹਾਂ ਨੇ ਬਚਾਅ ਕਾਰਜਾਂ ਦੇ ਲਈ ਟੀਮਾਂ ਨੂੰ ਤਤਕਾਲ ਜੁਟਾਉਣ ਦਾ ਨਿਰਦੇਸ਼ ਦਿੱਤਾ ਹੈ। ਉਨ੍ਹਾਂ ਨੇ ਸਥਿਤੀ ’ਤੇ ਬਰੀਕੀ ਨਾਲ ਅਤੇ ਲਗਾਤਾਰ ਨਜ਼ਰ ਰੱਖਣ ਅਤੇ ਪ੍ਰਭਾਵਿਤ ਲੋਕਾਂ ਦੀ ਹਰਸੰਭਵ ਮਦਦ ਪ੍ਰਦਾਨ ਕਰਨ ਨੂੰ ਕਿਹਾ।”
***
ਡੀਐੱਸ/ਐੱਸਐੱਚ
(रिलीज़ आईडी: 1872339)
आगंतुक पटल : 190
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam