Posted On:
30 OCT 2022 8:05PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੋਰਬੀ ਵਿੱਚ ਹੋਈ ਦੁਰਘਟਨਾ ਦੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਪ੍ਰਧਾਨ ਮੰਤਰੀ @narendramodi ਨੇ ਮੋਰਬੀ ਵਿੱਚ ਹੋਈ ਦੁਰਘਟਨਾ ਵਿੱਚ ਜਾਨ ਖੋਹਣ ਵਾਲਿਆਂ ਵਿਚੋਂ ਹਰੇਕ ਦੇ ਨਿਕਟ ਪਰਿਜਨ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ। ਜ਼ਖਮੀ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ।”
***
ਡੀਐੱਸ/ਐੱਸਐੱਚ