ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਰਾਸ਼ਟਰਪਤੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 31 OCT 2022 12:13PM by PIB Chandigarh

ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (31 ਅਕਤੂਬਰ, 2022) ਰਾਸ਼ਟਰਪਤੀ ਭਵਨ ਵਿੱਚ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਸਰਦਾਰ ਵੱਲਭ ਭਾਈ ਪਟੇਲ ਦੀ ,ਤਸਵੀਰ ਦੇ ਸਾਹਮਣੇ ਪੁਸ਼ਪਾਂਜਲੀਆਂ ਅਰਪਿਤ ਕੀਤੀਆਂ।

ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਅਰਪਿਤ ਕਰਨ ਦੇ ਲਈ ਰਾਸ਼ਟਰਪਤੀ ਅੱਜ ਸਵੇਰੇ ਨਵੀਂ ਦਿੱਲੀ ਵਿੱਚ ਸਰਦਾਰ ਪਟੇਲ ਚੌਕ ਗਏ।

************

 


ਡੀਐੱਸ/ਏਕੇ


(रिलीज़ आईडी: 1872689) आगंतुक पटल : 166
इस विज्ञप्ति को इन भाषाओं में पढ़ें: English , Urdu , हिन्दी , Marathi , Gujarati , Tamil , Kannada , Malayalam