ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਤਦਾਨ ਕਰਨ ਦੇ ਲਈ 106 ਵਰ੍ਹਿਆਂ ਦੇ ਸ਼ਿਆਮ ਸਰਨ ਨੇਗੀ ਦੀ ਸਰਾਹਨਾ ਕੀਤੀ
प्रविष्टि तिथि:
02 NOV 2022 10:08PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 34ਵੀਂ ਵਾਰ ਆਪਣੇ ਮਤਅਧਿਕਾਰ ਦਾ ਪ੍ਰਯੋਗ ਕਰਨ ਦੇ ਲਈ 106 ਵਰ੍ਹਿਆਂ ਦੇ ਸ਼ਿਆਮ ਸਰਨ ਨੇਗੀ ਦੀ ਪ੍ਰਸ਼ੰਸਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
'ਇਹ ਸ਼ਲਾਘਾਯੋਗ ਹੈ। ਚੋਣਾਂ ਵਿੱਚ ਹਿੱਸਾ ਲੈਣ ਅਤੇ ਸਾਡੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੇ ਲਈ ਯੁਵਾ ਮਤਦਾਤਾਵਾਂ ਨੂੰ ਪ੍ਰੇਰਿਤ ਕਰਨ ਦਾ ਕੰਮ ਕਰੇਗਾ।'
****
ਡੀਐੱਸ/ਐੱਸਟੀ
(रिलीज़ आईडी: 1873442)
आगंतुक पटल : 171
इस विज्ञप्ति को इन भाषाओं में पढ़ें:
Marathi
,
Tamil
,
Kannada
,
Malayalam
,
English
,
Urdu
,
हिन्दी
,
Manipuri
,
Bengali
,
Assamese
,
Gujarati
,
Odia
,
Telugu