ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਜੰਬੇ ਤਾਸ਼ੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
02 NOV 2022 10:04PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਵਿਧਾਨ ਸਭਾ ਦੇ ਮੈਂਬਰ ਸ਼੍ਰੀ ਜੰਬੇ ਤਾਸ਼ੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਸ਼੍ਰੀ ਜੰਬੇ ਤਾਸ਼ੀ ਜੀ ਦੇ ਬੇਵਕਤੀ ਚਲਾਣੇ ਤੋਂ ਦੁਖੀ ਹਾਂ। ਉਹ ਸਮਾਜ ਸੇਵਾ ਦੇ ਪ੍ਰਤੀ ਉਤਸਾਹੀ ਰਹਿਣ ਵਾਲੇ ਇੱਕ ਹੋਣਹਾਰ ਨੇਤਾ ਸਨ। ਉਨ੍ਹਾਂ ਨੇ ਅਰੁਣਾਚਲ ਪ੍ਰਦੇਸ਼ ਦੀ ਪ੍ਰਗਤੀ ਦੇ ਲਈ ਸਖ਼ਤ ਮਿਹਨਤ ਕੀਤੀ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਮਣਿ ਪਦਮੇ ਹੁਮ। @PemaKhanduBJP "
***
ਡੀਐੱਸ
(Release ID: 1873496)
ਵਿਜ਼ੀਟਰ ਕਾਊਂਟਰ : 141
Read this release in:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam